Proverbs 23:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਪੀਆਂ ਨਾਲ ਈਰਖਾ ਨਾ ਕਰੋ, ਪਰ ਇਸਦੀ ਜਗ੍ਹਾ ਹਮੇਸ਼ਾ ਯਹੋਵਾਹ ਤੋਂ ਡਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਮਨ ਪਾਪੀਆਂ ਦੀ ਰੀਸ ਨਾ ਕਰੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,