Proverbs 23:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਫ਼ੇਰ ਤੁਹਾਡੇ ਕੋਲ ਭਵਿੱਖ ਹੋਵੇਗਾ, ਤੁਹਾਡੀ ਆਸ ਖਤਮ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੱਚ ਮੁੱਚ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।