Proverbs 23:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਮੈਨੂੰ ਸੁਣੋ ਅਤੇ ਸਿਆਣੇ ਬਣੋ ਸਹੀ ਰਾਸਤੇ ਤੇ ਟਿਕੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।