Proverbs 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਬਹੁਤ ਵੱਡੇ ਭੁੱਖੇ ਹੋ ਤਾਂ ਤੁਹਾਨੂੰ ਆਪਣੀ ਭੁੱਖ ਨੂੰ ਆਪਣੇ ਕਾਬੂ ਵਿੱਚ ਰੱਖਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!