Proverbs 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦਰ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।