Proverbs 23:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆਂ ਹੈਂ, ਅਤੇ ਆਪਣੀ ਮਾਂ ਨੂੰ ਉਹ ਦੇ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।