Proverbs 23:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਮੀ ਵਿਅਕਤੀ ਦਾ ਪਿਤਾ ਸੱਚਮੁੱਚ ਖੁਸ਼ ਹੁੰਦਾ ਹੈ, ਜਿਸਨੇ ਇੱਕ ਸਿਆਣੇ ਵਿਅਕਤੀ ਨੂੰ ਦੁਨੀਆਂ ’ਚ ਲਿਆਂਦਾ ਆਨੰਦ ਮਾਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹਦੇ ਬੁੱਧਵਾਨ ਪੁੱਤ੍ਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।