Proverbs 23:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਸਵਾ ਇੱਕ ਡੰਘਾ ਟੋਆ ਹੈ, ਅਤੇ ਇੱਕ ਪਰਾਈ ਔਰਤ ਇੱਕ ਤੰਗ ਖੂਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੰਜਰੀ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਤੀਵੀਂ ਇੱਕ ਭੀੜਾ ਖੂਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।