Proverbs 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਡਕੈਤ ਵਾਂਗ ਇੰਤਜ਼ਾਰ ਕਰਦੀ ਹੈ, ਉਹ ਲੋਕਾਂ ਨੂੰ ਗੱਦਾਰ ਬਣਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਾੜਵੀ ਵਾਂਗਰ ਛਹਿ ਲਾਉਂਦੀ, ਅਤੇ ਆਦਮੀਆਂ ਵਿੱਚ ਬੇਈਮਾਨਾਂ ਦੀ ਗਿਣਤੀ ਵਧਾਉਂਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।