Proverbs 23:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਅ ਲਾਲ ਹੁੰਦੀ ਹੈ, ਤਾਂ ਪਿਆਲਿਆਂ ਵਿੱਚ ਝਿਲਮਾਲਾਉਂਦੀ ਹੈ ਅਤੇ ਹੌਲੀ-ਹੌਲੀ ਡੋਲ੍ਹੀ ਜਾਂਦੀ ਹੈ, ਇਸਦੀ ਤੀਬ੍ਰ ਇੱਛਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਜਦ ਉਹ ਸਹਿਜ ਨਾਲ ਹੇਠਾਂ ਉੱਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।