Proverbs 23:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓੜਕ ਉਹ ਸੱਪ ਦੀ ਨਿਆਈਂ ਡੱਸਦੀ, ਅਤੇ ਠੂਹੇਂ ਵਾਂਙੁ ਡੰਗ ਮਾਰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!