Proverbs 23:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਜੀਬ ਗੱਲਾਂ ਵੇਖੋਂਗੇ, ਤੁਹਾਡੀਆਂ ਸੋਚਾਂ ਗੁਝਲਦਾਰ ਹੋ ਜਾਂਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਅੱਖੀਆਂ ਅਣੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਉਚਰੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!