Proverbs 23:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਲੇਟ ਜਾਵੋਂਗੇ ਤਾਂ ਤੁਹਾਨੂੰ ਜਾਪੇਗਾ ਜਿਵੇਂ ਤੁਸੀਂ ਕਿਸੇ ਤੁਫ਼ਾਨੀ ਸਮੁੰਦਰ ਵਿੱਚ ਫ਼ਸ ਗਏ ਹੋ। ਤੁਹਾਨੂੰ ਮਹਿਸੂਸ ਹੋਵੇਗਾ ਕਿ ਜਿਵੇਂ ਤੁਸੀਂ ਸਮੁੰਦਰੀ ਜਹਾਜ਼ ਉੱਤੇ ਲੇਟੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰੇ ਉੱਤੇ ਲੇਟ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।