Proverbs 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਖੁਦਗਰਜ਼ ਬੰਦੇ ਨਾਲ ਭੋਜਨ ਨਾ ਕਰੋ, ਉਸ ਦੇ ਸਵਾਦਾਂ ਦੀ ਤੀਵ੍ਰ ਇੱਛਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬਦ ਨਜ਼ਰ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,