Proverbs 23:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿੱਚਾਰ ਹਨ ਤੇਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ \ਖਾਹ, ਪੀ\ ਪਰ ਉਹ ਦਾ ਮਨ ਤੇਰੀ ਵੱਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।