Proverbs 23:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਲਟੀ ਕਰ ਦਿਉਂਗੇ, ਜੋ ਵੀ ਥੋੜ੍ਹਾ ਜਿਹਾ ਉਸਦਾ ਭੋਜਨ ਤੁਸੀਂ ਖਾਧਾ ਸੀ, ਅਤੇ ਉਸ ਲਈ ਤੁਹਾਡੀ ਇੱਜ਼ਤ ਦੇ ਸ਼ਬਦ, ਬੇਕਾਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਗਰਾਹੀ ਤੈਂ ਖਾਧੀ ਹੈ ਉਹ ਨੂੰ ਉੱਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।