Proverbs 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਮੂਰਖ ਨਾਲ ਗੱਲ ਨਾ ਕਰੋ। ਉਹ ਤੁਹਾਡੀ ਸਿਆਣੀ ਗੱਲ ਨੂੰ ਵੀ ਨਫ਼ਰਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦੇ ਸੁਣਦਿਆਂ ਤੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।