Proverbs 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,