Proverbs 24:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾॽ ਅਤੇ ਤੇਰੀ ਜਿੰਦ ਦਾ ਰਾਖਾ ਇਹ ਨਹੀਂ ਜਾਣਦਾॽ ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?