Proverbs 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਸ਼ਹਿਤ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,