Proverbs 24:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਦੁਸ਼ਟ, ਧਰਮੀ ਦੀ ਵਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਵਿਸਰਾਮ ਦੇ ਥਾਂ ਨੂੰ ਨਾ ਉਜਾੜ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!