Proverbs 24:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਨਾਲ ਉਲਟਾਏ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।