Proverbs 24:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇਂ ਤਾਂ ਤੇਰਾ ਮਨ ਪਰਸੰਨ ਨਾ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,