Proverbs 24:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ, ਨਾ ਦੁਸ਼ਟਾਂ ਉੱਤੇ ਖੁਣਸ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,