Proverbs 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।