Proverbs 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।