Proverbs 24:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਯਹੋਵਾਹ ਦਾ ਅਤੇ ਪਾਤਸ਼ਾਹ ਦਾ ਭੈ ਮੰਨ, ਅਤੇ ਫਿਰਤੂਆਂ ਨਾ ਨਾਲ ਰਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,