Proverbs 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਣਕ ਆਵੇਗੀ, ਅਤੇ ਉਨ੍ਹਾਂ ਦੋਹਾਂ ਵੱਲੋਂ ਦੀ ਬਰਬਾਦੀ ਨੂੰ ਕੌਣ ਜਾਣਦਾ ਹੈॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?