Proverbs 24:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਰਈ ਕਰਨੀ ਚੰਗੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।