Proverbs 24:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਬੁੱਲ੍ਹਾਂ ਦਾ ਚੁੰਮਾ ਲੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।