Proverbs 24:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਗੁਆਂਢੀ ਦੇ ਵਿਰੁੱਧ ਨਹੱਕੀ ਗਵਾਹੀ ਨਾ ਦੇਹ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।