Proverbs 24:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਾਂ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ, ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।