Proverbs 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਅਸਥਿਰ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।