Proverbs 24:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੀ ਅੰਗੂਰੀ ਬਾਗ ਦੇ ਲਾਗਿਓਂ ਲੰਘਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,