Proverbs 24:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਝਾਤੀ ਮਾਰ ਕੇ ਦਿਲ ਤੇ ਲਿਆਂਦਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,