Proverbs 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਗਿਆਨ ਕਮਰਿਆਂ ਨੂੰ ਨਾਯਾਬ ਅਤੇ ਸੁੰਦਰ ਖਜ਼ਾਨਿਆਂ ਨਾਲ ਭਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਿਆਨ ਦੇ ਰਾਹੀਂ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨ ਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।