Proverbs 24:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਪੁਰਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।