Proverbs 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਮੂਰਖ ਤੋਂ ਬਹੁਤ ਉੱਚੀ ਹੈ, ਉਹ ਫਾਟਕ ਵਿੱਚ ਮੂੰਹ ਨਹੀਂ ਖੋਲ੍ਹਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।