Proverbs 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬੁਰਿਆਈ ਸੋਚਦਾ ਹੈ, ਉਹ ਨੂੰ ਲੋਕ ਫਿਟੜੀਆਂ ਦਾ ਫੇਟ ਆਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।