Proverbs 24:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖਤਾਈ ਦੀ ਜੁਗਤੀ ਪਾਪ ਹੈ, ਅਤੇ ਮਖੌਲੀਆ ਆਦਮੀਆਂ ਲਈ ਘਿਣਾਉਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।