Proverbs 25:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਸੁਣਨ ਵਾਲਾ ਤੈਨੂੰ ਬੁਰਾ ਭਲਾ ਕਹੇ, ਅਤੇ ਤੇਰਾ ਅਪਜਸ ਨਾ ਮਿਟੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।