Proverbs 25:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।