Proverbs 25:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਦਾਨ ਦਿੱਤਿਆਂ ਬਿਨਾ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਹ ਦੇ ਵਿੱਚ ਵਰਖਾ ਨਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।