Proverbs 25:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵੱਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੈਨੂੰ ਸ਼ਹਿਤ ਲੱਭਾ ਹੈ ਤਾਂ ਜਿੰਨਾ ਤੈਨੂੰ ਲੋੜੀਦਾ ਹੈ ਓੱਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।