Proverbs 25:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।