Proverbs 25:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।