Proverbs 26:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।