Proverbs 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।