Proverbs 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈॽ ਉਹ ਦੇ ਨਾਲੋਂ ਮਰੂਖ ਲਈ ਵਧੇਰੀ ਆਸ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!