Proverbs 26:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੀਂਹ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!